Gurbani Quotes

ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥

 

ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥

Rasanaa Japai N Naam Thil Thil Kar Katteeai ||

The tongue which does not chant the Naam ought to be cut out, bit by bit.

ਜਿਹੜੀ ਜੀਭ ਨਾਮ ਦਾ ਉਚਾਰਨ ਨਹੀਂ ਕਰਦੀ, ਉਹ ਭੋਰਾ ਭੋਰਾ ਕਰ ਕੇ ਵੱਢ ਦੇਣੀ ਚਾਹੀਦੀ ਹੈ।

ਫੁਨਹੇ (ਮਃ ੫) (੧੪):੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੬੨ ਪੰ. ੧੮ 
Phunhay Guru Arjan Dev


Harihaan Jab Bisarai Gobidh Raae Dhino Dhin Ghatteeai ||14||

O Lord! When the mortal forgets the Lord of the Universe, the Sovereign Lord King, he grows weaker day by day. ||14||

ਰਿਹਾਂ! ਜਦ ਬੰਦਾ ਆਪਣੇ ਪ੍ਰਭੂ ਪਾਤਿਸ਼ਾਹ ਨੂੰ ਭੁੱਲ ਜਾਂਦਾ ਹੈ, ਉਹ ਰੋਜ-ਬ-ਰੋਜ਼ ਘਟਦਾ ਜਾਂਦਾ ਹੈ।

ਫੁਨਹੇ (ਮਃ ੫) (੧੪):੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੬੨ ਪੰ. ੧੮ 
Phunhay Guru Arjan Dev

Useful Links