Gurbani Quotes

ਬਿਰਥਾ ਜਨਮੁ ਤਿਨਾ ਜਿਨ੍ਹ੍ਹੀ ਨਾਮੁ ਵਿਸਾਰਿਆ ॥ ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥

ਬਿਰਥਾ ਜਨਮੁ ਤਿਨਾ ਜਿਨ੍ਹ੍ਹੀ ਨਾਮੁ ਵਿਸਾਰਿਆ ॥

Birathhaa Janam Thinaa Jinhee Naam Visaariaa ||

Useless are the lives of those, who have forgotten the Naam.

ਵਿਅਰਥ ਹੈ ਆਗਮਨ ਉਨ੍ਹਾਂ ਦਾ ਜਿਨ੍ਹਾਂ ਨੇ ਨਾਮ ਭੁਲਾ ਛੱਡਿਆ ਹੈ।

ਆਸਾ (ਮਃ ੪) (੬੪) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੩੬੯ ਪੰ. ੩ 
Raag Thitee Gauri Guru Ram Das

ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥

Jooai Khaelan Jag K Eihu Man Haariaa ||3||

They play the game of chance in this world, and lose their mind. ||3||

ਉਹ ਇਸ ਜਹਾਨ ਅੰਦਰ ਜੂਏ ਦੀ ਖੇਡ ਖੇਡਦੇ ਹਨ ਅਤੇ ਆਪਣੀ ਇਸ ਆਤਮਾ ਨੂੰ ਹਾਰ ਦਿੰਦੇ ਹਨ।

ਆਸਾ (ਮਃ ੪) (੬੪) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੩੬੯ ਪੰ. ੪ 
Raag Thitee Gauri Guru Ram Das

Useful Links