Gurbani Quotes

ਜੀਵਣਿ ਮਰਣਿ ਸੁਖੁ ਹੋਇ ਜਿਨ੍ਹ੍ਹਾ ਗੁਰੁ ਪਾਇਆ ॥ ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥

ਜੀਵਣਿ ਮਰਣਿ ਸੁਖੁ ਹੋਇ ਜਿਨ੍ਹ੍ਹਾ ਗੁਰੁ ਪਾਇਆ ॥

Jeevan Maran Sukh Hoe Jinhaa Gur Paaeiaa ||

Those who have found the Guru are at peace, in life and in death.

ਜਿਨ੍ਹਾਂ ਨੂੰ ਗੁਰੂ ਪਰਾਪਤ ਹੋਇਆ ਹੈ, ਉਹ ਜੰਮਣ ਤੇ ਮਰਣ ਵਿੱਚ ਸੁਖ ਪ੍ਰਤੀਤ ਕਰਦੇ ਹਨ।

ਆਸਾ (ਮਃ ੪) (੬੪) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੩੬੯ ਪੰ. ੪ 
Raag Thitee Gauri Guru Ram Das

ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥

Naanak Sachae Sach Sach Samaaeiaa ||4||12||64||

O Nanak, the true ones are truly absorbed into the True Lord. ||4||12||64||

ਨਾਨਕ, ਸਚਿਆਰ, ਨਿਸਚਿਤ ਹੀ, ਸੱਚੇ ਸੁਆਮੀ ਅੰਦਰ ਲੀਨ ਹੋ ਜਾਂਦੇ ਹਨ।

ਆਸਾ (ਮਃ ੪) (੬੪) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੩੬੯ ਪੰ. ੫ 
Raag Thitee Gauri Guru Ram Das

Useful Links