Gurbani Quotes

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥

Bhaadhue Bharam Bhulaaneeaa Dhoojai Lagaa Haeth ||

In the month of Bhaadon, she is deluded by doubt, because of her attachment to duality.

ਭਾਦੋਂ ਵਿੱਚ ਜੋ ਹੋਰਸ ਨਾਲ ਨੇਹੁੰ ਗੰਢਦੀ ਹੈ ਉਹ ਵਹਿਮ ਅੰਦਰ ਘੁੱਸੀ ਹੋਈ ਹੈ।

ਮਾਝ ਬਾਰਹਮਾਹਾ (ਮਃ ੫) ੭:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੧੫ 
Raag Maajh Guru Arjan Dev

ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥

Lakh Seegaar Banaaeiaa Kaaraj Naahee Kaeth ||

She may wear thousands of ornaments, but they are of no use at all.

ਭਾਵੇਂ ਉਹ ਲੱਖਾਂ ਹੀ ਹਾਰਸ਼ਿੰਗਾਰ ਬਣਾ ਲਵੇ, ਪ੍ਰੰਤੂ ਉਹ ਕਿਸੇ ਭੀ ਲਾਭ ਦੇ ਨਹੀਂ।

ਮਾਝ ਬਾਰਹਮਾਹਾ (ਮਃ ੫) ੭:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੧੫ 
Raag Maajh Guru Arjan Dev

Useful Links