Gurbani Quotes

ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥

ਆਪੇ ਬੀਜਿ ਆਪੇ ਹੀ ਖਾਹੁ ॥

Aapae Beej Aapae Hee Khaahu ||

You shall harvest what you plant.

ਆਦਮੀ ਖੁਦ ਬੀਜਦਾ ਹੈ ਅਤੇ ਖੁਦ ਹੀ ਵੱਢਦਾ ਖਾਂਦਾ ਹੈ।

ਨਾਨਕ ਹੁਕਮੀ ਆਵਹੁ ਜਾਹੁ ॥੨੦॥

Naanak Hukamee Aavahu Jaahu ||20||

O Nanak, by the Hukam of God's Command, we come and go in reincarnation. ||20||

ਵਾਹਿਗੁਰੂ ਦੇ ਫੁਰਮਾਨ ਦੁਆਰਾ ਹੇ ਨਾਨਕ! ਇਨਸਾਨ ਆਉਂਦਾ ਤੇ ਜਾਂਦਾ ਹੈ

ਜਪੁ (ਮਃ ੧) ੨੦:੧੦ - ਗੁਰੂ ਗ੍ਰੰਥ ਸਾਹਿਬ : ਅੰਗ ੪ ਪੰ. ੧੪ 
Jap Guru Nanak Dev

Useful Links