Gurbani Quotes

ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥

ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥

Maas Maas Kar Moorakh Jhagarrae Giaan Dhhiaan Nehee Jaanai ||

The fools argue about flesh and meat, but they know nothing about meditation and spiritual wisdom.

ਬੇਵਕੂਫ ਮਾਸ, ਮਾਸ ਬਾਰੇ ਬਖੇੜਾ ਕਰਦੇ ਹਨ ਅਤੇ ਸੁਆਮੀ ਦੀ ਗਿਆਤ ਤੇ ਸਿਮਰਨ ਨੂੰ ਨਹੀਂ ਜਾਣਦੇ।

ਮਲਾਰ ਵਾਰ (ਮਃ ੧) (੨੫) ਸ. (੧) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੮੯ ਪੰ. ੧੫ 
Raag Malar Guru Nanak Dev

ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥

Koun Maas Koun Saag Kehaavai Kis Mehi Paap Samaanae ||

What is called meat, and what is called green vegetables? What leads to sin?

ਉਨ੍ਹਾਂ ਨੂੰ ਪਤਾ ਨਹੀਂ ਕਿਸ ਨੂੰ ਮਾਸ ਆਖਦੇ ਹਨ ਅਤੇ ਕਿਸ ਨੂੰ ਸਾਗਪਾਤ, ਜਾਂ ਕਾਹਦੇ ਵਿੱਚ ਗੁਨਾਹ ਹੈ।

ਮਲਾਰ ਵਾਰ (ਮਃ ੧) (੨੫) ਸ. (੧) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੮੯ ਪੰ. ੧੬ 
Raag Malar Guru Nanak Dev

Useful Links