Gurbani Quotes

ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥

ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥

Bal Hoaa Bandhhan Shhuttae Sabh Kishh Hoth Oupaae ||

My strength has been restored, and my bonds have been broken; now, I can do everything.

ਸਾਰੀ ਸਤਿਆ ਮੁੜ ਮੇਰੇ ਵਿੱਚ ਆ ਗਈ ਹੈ। ਮੇਰੀਆਂ ਬੇੜੀਆਂ ਕੱਟੀਆਂ ਗਈਆਂ ਹਨ ਅਤੇ ਹੁਣ ਸਾਰੇ ਉਪਰਾਲੇ ਕਰ ਸਕਦਾ ਹਾਂ।

ਸਲੋਕ ਵਾਰਾਂ ਤੇ ਵਧੀਕ (ਮਃ ੯) (੫੪):੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੯ ਪੰ. ੭ 
Salok Guru Teg Bahadur

ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥

Naanak Sabh Kishh Thumarai Haathh Mai Thum Hee Hoth Sehaae ||54||

Nanak: everything is in Your hands, Lord; You are my Helper and Support. ||54||

ਨਾਨਕ ਸਾਰਾ ਕੁਝ ਤੁਹਾਡੇ ਆਪਣੇ ਹੱਥਾਂ ਵਿੱਚ ਹੈ। ਤੁਸੀਂ ਆਪ ਹੀ ਆਪਣੀ ਸਹਾਇਤਾ ਕਰ ਸਕਦੇ ਹੋ।

ਸਲੋਕ ਵਾਰਾਂ ਤੇ ਵਧੀਕ (ਮਃ ੯) (੫੪):੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੯ ਪੰ. ੭ 

Salok Guru Teg Bahadu

Useful Links